Image-mn1

9 Sweet Sms (Punjabi)

1. ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।


2. ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।


3. ਤੂੰ ਬੰਦਾ ਬਣ ਜਾ ਦਿਲਾ ਦਿਆ ਜਾਨੀਆ ਮੈਂ ਤੇਰੇ ਨਾਲ ਵਿਆਹੀ ਹੋਈ ਆਂ.


4. ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।


5. ਤੂੰ ਧੜਕਨ ਸੀ ਤੇਨੂੰ ਦਿਲੋ ਕੱਢ ਦੇ ਕਿਵੇ … ਅਸੀਂ ਚੰਗੇ ਹੀ ਨਹੀਂ ਸੀ ਤੇਨੂੰ ਲਗਦੇ ਕਿਵੇ।


6. ਪਿਆਰ ਦੇ ਰਿਸ਼ਤੇ ਬੜੇ ਅਜੀਬ ਹੁੰਦੇ ਨੇ..ਜਿੰਨੇ ਨਾਜੁਕ ਉੰਨੇ ਹੀ ਮਜਬੂਤ ਹੁੰਦੇ ਨੇ..ਚੁੱਕ ਲੈਂਦੇ ਨੇ ਜੋ ਕੰਡਿਆਂ ਨੂੰ ਹਥਾਂ ਤੇ…ਫੁੱਲ ਵੀ ਤਾਂ ਉਹਨਾ ਨੂੰ ਹੀ ਨਸੀਬ ਹੁੰਦੇ ਨੇ.


7. ਦਿਲ ਵਿਚ ਚਾਹਤ ਦਾ ਹੋਣਾ ਵੀ ਜ਼ਰੂਰੀ ਹੈ,ਨਹੀਂ ਤਾਂ ਯਾਦ ਤਾਂ ਦੁਸ਼ਮਣ ਵੀ ਰੋਜ਼ ਕਰਦੇ ਹਨ.


8. ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।


9. ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।

Read More

Dashing Boy -mn1

14 Attitude Sms For Boys (Punjabi)

1. ਆਕੜ ਤਾ ਸਬ ਵਿਚ ਹੁੰਦੀ ਹੈ ਪਰ ਝੁਕਦਾ ਸਿਰਫ ਓਹੀ ਹੈ ਜਿਸਨੂੰ ਕਿਸੇ ਦੀ ਫਿਕਰ ਹੁੰਦੀ ਹੈ.


2. ਹੱਸਣਾ ਤਾਂ ਮੇਰਾ ਐ ਸੁਬਾਹ ਕੁੜੀਏ 😀 ..ਤੁੰ ਐਵੇ ਬਹੁਤਾ ਦਿਲ ਤੇ ਨਾ ਲਾ ਕੁੜੀਏ,..


3. ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿਨ਼ਾੰ ਬੱਚ ਸਕਦੀ ਹੈਂ ਬੱਚ..


4. ਕਮਲੀ ਕੇਹਂਦੀ ਜੇ ਜੱਟਾਂ ਦੇ ਮੁੰਡੇ ਅੱਤ ਨੇ … Assi ਕੁੜੀਆਂ ਕੇਹੜਾ ਘੱਟ ਨੇ..


5. ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ..


6. Landi_jeep ਰੱਖੀ ਯਾਰਾਂ ਵੈਲੀਆਂ ਲਈ, ਕਾਲਾ # Bullet ਰੱਖਿਆ ਸਹੇਲੀਆਂ ਲਈ, ਨੀਲਾ # ford ਰੱਖਿਆ ਪੈਲੀ ਵਾਹੁਣ ਨੂੰ, ਰੱਖੇ # ਹਥਿਆਰ ਨੀ ਪਟਾਕੇ ਪਾਉਣ ਨੂੰ..


7. ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ.


8. ਗੱਲਾ ਕਰਨੇ ਨੂੰ ਦੁਨੀਆਂ ਸੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ਼.. ਤਾਂ ਫੇਰ ਹੁੰਦੀ ਆ..


9. ਰੋਜ Bullet ਤੇ ਬਹਿ ਕੇ ਗੇੜੀ ਲਾਵਾ, ਕੁੜੀਆਂ ਦੇ ਕਲੇਜੇ ਚ ਅੱਗ ਉਦੋ ਲਾਵਾ..


10. ਚਾਹੇ ਕੋਈ ਫਸੀ ਨੀ ਹਾਲੇ ਤੱਕ , ਪਰ ਫੈਨ ਬਹੁਤ ਕੁੜੀਆਂ ਨੇ, ਯਾਰਾਂ ਦੀਆਂ..


11. ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ..


12. ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….


13. ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..


14. ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ..

Read More

Punjabi Couple !-mn1

5 Punjabi Sms In Short

1. ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ. ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ. ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ. ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ.


2. ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ…


3. ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…


4. ਪਿਆਰ ਦੀ ਹਰ ਹੱਦ ਤੱਕ ਚਾਹਿਆ ਆ ਤੈਨੂੰ ਬਾਹਾਂ ਵਿਚ ਘੁੱਟ ਕ ਲੁਕਾਇਆ ਆ ਤੈਨੂੰ ਦੂਰ ਕਰੀਏ ਤੈਨੂੰ ਇਹ ਹੋ ਨੀ ਸਕਦਾ ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਆ ਤੈਨੂੰ..


5. ਜੇ ਰੁੱਸਿਆ ਹੋਵੇ ਯਾਰ ਸੋਹਣਾ ਗਲ ਲਾ ਕੇ ਯਾਰ ਮਨਾ ਲਈਦਾ…. ਪਰਖ ਹੁੰਦੀ ਏ ਪਿਆਰ ਦੀ 100 ਵਾਰੀ ਆਵੇਂ ਨੀ ਦੂਜਾ ਯਾਰ ਬਣਾ ਲਈਦਾ…

Read More

Punjabi Couple Image -mn1

10 Sweet Love Sms In Short (Punjabi)

1. ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ..


2. ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ..


3. ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ , ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ..


4. ਜੋ ਅਸਰ ਹੈ ਅੱਖ ਦੀ ਮਾਰ ਅੰਦਰ,ਓਹ ਨਾ ਤੀਰ ਤੇ ਨਾ ਤਲਵਾਰ ਅੰਦਰ.


5. ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ..


6. ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ..


7. ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ.


8. ਜੇ ਮੈ ਨਦੀ ਤਾ ਤੂੰ ਪਾਣੀ ,ਮੈ ਬਿਨਾ ਤੇਰੇ ਸੁੱਕ ਜਾਣਾ ਜੇ ਤੂੰ ਪਾਣੀ ਤਾ ਮੈ ਪਿਆਸੀ,ਮੈ ਬਿਨਾ ਤੇਰੇ ਮੁੱਕ ਜਾਣਾ..


9. ਕਹਿਣਾ ਦੋਵੇ ਚਾਹੰਦੇ,ਜਿਗਰਾ ‬ਜਿਹਾ ਨਹੀ ਕਰਦਾ … ਦਿਲ ਤੇਰਾ ‬ਵੀ ਡਰਦਾ, ਦਿਲ ਮੇਰਾ ‬ਵੀ ਡਰਦਾ..


10. ਤੂੰ ਹੋ ਜਾਵੇਂ ਮੇਰੀ, ਇਹ ਇੱਕੋ ਇੱਕ ਮੇਰਾ ਖਵਾਬ ਏ, ਮੇਰੇ ਵੱਲੋਂ ਤਾਂ ਹਾਂ ਹੈ ਪੂਰੀ, ਦੱਸ ਤੇਰਾ ਕੀ ਜਵਾਬ ਏ?

Read More

Love Couple Pic-mn1

12 Short Sms (Punjabi)

1. ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ..


2. ਸਿਰਫ ਇਕ ਵਾਰ ਆ ਜਾਓ ਸਾਡੇ ਦਿਲ ਚ ਆਪਣਾ ਪਿਆਰ ਵੇਖਣ ਲਈ, ਫਿਰ ਵਾਪਿਸ ਜਾਣ ਦਾ ਇਰਾਦਾ ਅਸੀਂ ਤੁਹਾਡੇ ਤੇ ਛੱਡ ਦੇਵਾਂਗੇ।


3. ਜਦੋਂ ਦੀਆਂ ਤੇਰੇ ਨਾਲ ਲਾਈਆਂ ਨੇ,ਦੁਨੀਆਂ ਦੀ ਭੀੜ ਤੋਂ ਬਚਦੇ ਹਾਂ,ਪਹਿਲਾਂ ਬਾਹਰੋਂ ਜਚਦੇ ਸੀ,ਅਜਕਲ ਅੰਦਰੋਂ ਜਚਦੇ ਹਾਂ.


4. ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ.


5. ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ।


6. ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥


7. ਤੂੰ ਮੇਰਾ #Heart ਤੇ ਮੈਂ ਤੇਰੀ #HeartBeat,ਜਦੋ ਵੀ ਤੂੰ ਲਵੇ ਸਾਹ ਮੈ ਓਦੋ ਹੋਵਾ Repeat..


8. ਮੇਨੂੰ ਸੱਬ ਕੁਛ ਦਿਤਾ ਮਲਿਕ ਨੇ ,ਕਿਸੇ ਚੀਜ ਦੀ ਥੋੜ ਨਹੀ ,ਹੁਣ ਤੂੰ ਵੀ ਮੇਨੂੰ ਮਿਲ ਜਾਣਾ ,ਹੋਰ ਕਿਸੇ ਦੀ ਮੇਨੂੰ ਲੋੜ ਨਹੀ॥


9. ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।


10. ਮੈ ਤੇ ਤੂੰ ਸੋਹਣਿਆ ,ਦੋ ਜਿਸਮ ਇੱਕ ਜਾਨ..ਮੇਰੀ ਨਿੱਕੀ ਜੇਹੀ ਦੁਨੀਆ ਚ , ਤੂੰ ਮੇਰਾ ਸੰਸਾਰ।


11. ਤੇਰੇ ਵੱਲ ਤੱਕਾਂ ਤਾ ,ਚਿੱਤ ਨੂੰ ਮਿਲ ਜਾਂਦਾ ਸਕੂਨ ਵੇ ..ਅੱਧਾ ਕਿੱਲੋ ਵੱਧ ਜਾਂਦਾ ,ਮੇਰੇ ਵਿਚ ਖੂਨ ਵੇ ..


12. ਜਿੰਦਗੀ ਦਾ ਕੁਝ ਪਤਾ ਨਹੀ ਕੱਦ ਮੁਕ ਜਾਣਾ .,ਸਾਹਾ ਦੀ ਏਸ ਡੋਰ ਨੇ ਕੱਦ ਟੁੱਟ ਜਾਣਾ .. ਵੇਖ ਲਵੀਂ ਭਾਵੇ ਤੂੰ ਲੱਖ ਵਾਰ ਰੁੱਸ ਕੇ, ਇੱਕ ਤੇਰੀ ਖਾਤਰ ਅਸੀਂ ਹਰ ਕਿਸੇ ਅੱਗੇ ਝੁਕ ਜਾਣਾ ..

Read More

Love Sms-mn1

17 Sweet Loving Sms (Punjabi)

1. ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।


2. ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ..


3. ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥


4. ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।


5. ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..


6. ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !


7. ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।


8. ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।


9. ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ..


10. ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।


11. ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ..


12. ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥


13. ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ..


14. ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..


15. ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ।


16. ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।


17. ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ।

Read More

Loving Image-mn1

13 Love Sms In Short (Punjabi)

1. ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ, ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..


2. ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ..


3. ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….


4. ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…


5. ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ..


6. ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ..


7. ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥


8. ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ..


9. ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।


10. ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…


11. ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।


12. ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!


13. ਮੈ ‪ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ‪‎ਚੁੱਕੀ‬ ਫ਼ਿਰਨ ਕੈਮਰਾ ‪‎ਕਹਿੰਦੇ‬ ਫ਼ੋਟੋ ਖਿਚਾਉਣੀ ‪‎Bhabhi‬ ਨਾਲ..

Read More